ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਲੌਂਗੋਵਾਲ ਅਤੇ ਹੋਰ ਅਹੁਦੇਦਾਰ


 ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਦੌਰਾਨ ਉਨ੍ਹਾਂ ਨਾਲ ਨਵੇਂ ਚੁਣੇ ਗਏ ਅਹੁਦੇਦਾਰ | ਅਤੇ ਮੈਂਬਰ ਵੀ ਸਨ

Comments